ਵੈਸਾਖੁ ਭਲਾ ਸਾਖਾ ਵੇਸ ਕਰੇ ॥
Audio type:
ਸ਼ਬਦ ਕੀਰਤਨ
Audio date:
Tuesday, 12 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )