ਸਖੀਏ ਨਾਮੁ ਮਹਾ ਰਸੁ ਪੀਓ
Audio type:
ਸ਼ਬਦ ਕੀਰਤਨ
Audio date:
Thursday, 5 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)