ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
Audio type:
ਸ਼ਬਦ ਕੀਰਤਨ
Audio date:
Thursday, 2 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥" (ਗਉੜੀ ਮਹਲਾ ੫)