ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
Audio type:
ਸ਼ਬਦ ਕੀਰਤਨ
Audio date:
Saturday, 23 March 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਆਵਹੁ ਮੀਤ ਪਿਆਰੇ ॥
ਮੰਗਲ ਗਾਵਹੁ ਨਾਰੇ ॥
ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥"
(ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨)(764)