ਸਗਲ ਮਨੋਰਥ ਪਾਈਅਹਿ ਮੀਤਾ
Audio type:
ਸ਼ਬਦ ਕੀਰਤਨ
Audio date:
Thursday, 12 March 2015
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
ਸਗਲ ਮਨੋਰਥ ਪਾਈਅਹਿ ਮੀਤਾ ॥
ਚਰਨ ਕਮਲ ਸਿਉ ਲਾਈਐ ਚੀਤਾ ॥੧॥
ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥
ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥
ਸਫਲ ਜਨਮੁ ਹੋਵਤ ਵਡਭਾਗੀ ॥
ਸਾਧਸੰਗਿ ਰਾਮਹਿ ਲਿਵ ਲਾਗੀ ॥੨॥
ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥
ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥
ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥
ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥
ਬਿਲਾਵਲੁ ਮਹਲਾ ੫ ॥ 804-805/1430