ਸਤਿਗੁਰਿ ਪੂਰੈ ਕੀਨੀ ਦਾਤਿ ॥
Audio type:
ਸ਼ਬਦ ਕੀਰਤਨ
Audio date:
Tuesday, 29 March 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥" ਧਨਾਸਰੀ ਮਹਲਾ ੫ ॥) 681