ਸਤਿਗੁਰੁ ਪਾਰਸਿ ਪਰਸਿਐ ਕੰਚਨੁ ਕਰੈ ਮਨੂਰ ਮਲੀਣਾ॥
Audio type:
ਸ਼ਬਦ ਕੀਰਤਨ
Audio date:
Friday, 24 September 2010
Performers:
ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਤਿਗੁਰੁ ਪਾਰਸਿ ਪਰਸਿਐ ਕੰਚਨੁ ਕਰੈ ਮਨੂਰ ਮਲੀਣਾ॥
ਸਤਿਗੁਰੁ ਪਾਰਸਿ ਪਰਸਿਐ ਕੰਚਨੁ ਕਰੈ ਮਨੂਰ ਮਲੀਣਾ॥
ਸਤਿਗੁਰੁ ਪੂਰਾ ਪਾਰਿਜਾਤੁ ਸਿੰਮਲੁ ਸਫਲੁ ਕਰੈ ਸੰਗਿ ਲੀਣਾ॥
ਮਾਨ ਸਰੋਵਰੁ ਸਤਿਗੁਰੂ ਕਾਗਹੁ ਹੰਸੁ ਜਲਹੁ ਦੁਧੁ ਪੀਣਾ॥
ਗੁਰ ਤੀਰਥੁ ਦਰੀਆਉ ਹੈ ਪਸੂ ਪਰੇਤ ਕਰੈ ਪਰਬੀਣਾ॥
ਸਤਿਗੁਰ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ॥
ਗੁਰਮੁਖਿ ਮਨ ਅਪਤੀਜੁ ਪਤੀਣਾ ॥੨੦॥ "
(ਭਾਈ ਗੁਰਦਾਸ ਜੀ)(ਵਾਰ 26 ;ਪੌੜੀ 20)