ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 17 November 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥
ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥
ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥"
(ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧)