ਸਤਿਗੁਰੁ ਮੇਰਾ ਸਦਾ ਦਇਆਲਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 30 August 2018
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥
ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥
ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥
ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥
ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥
ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥
ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥
ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥
ਗੁਣ ਨਿਧਾਨ ਸਾਹਿਬ ਮਨਿ ਮੇਲਾ ॥
ਸਰਣਿ ਪਇਆ ਨਾਨਕ ਸਹੇਲਾ ॥੪॥੯॥੪੮॥"
ਆਸਾ ਮਹਲਾ ੫ ॥