ਸਤਿਗੁਰੁ ਸੇਵਿ ਸਰਬ ਫਲ ਪਾਏ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 21 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥" (ਭੈਰਉ ਮਹਲਾ ੫ ॥) 1138