ਸਤਿਗੁਰੁ ਸੇਵਿ ਸਰਬ ਫਲ ਪਾਏ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 4 August 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥
ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥
ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥
ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥
ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥"
(ਭੈਰਉ ਮਹਲਾ ੫ ॥) 1138