ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 22 March 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥ ੧॥
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥
(ਸਿਰੀਰਾਗੁ ਮਹਲਾ ੫ ॥)