ਸਦਾ ਸਦਾ ਜਪੀਐ ਪ੍ਰਭ ਨਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 2 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥" (ਬਿਲਾਵਲੁ ਮਹਲਾ ੫ ॥)