ਸਦਾ ਸਦਾ ਜਪੀਐ ਪ੍ਰਭ ਨਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 13 November 2009
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵਘੇਲ ਸਿੰਘ ਜੀ ਕੈਸ਼ੀਅਰ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸਦਾ ਸਦਾ ਜਪੀਐ ਪ੍ਰਭ ਨਾਮ ॥
ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥
ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥
ਜੋ ਤੁਮ੍ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥
ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥"