"ਪੁਨਿ ਰਾਛਸ ਕਾ ਕਾਟਾ ਸੀਸਾ ॥ ਸ੍ਰੀ ਅਸਿਕੇਤੁ ਜਗਤ ਕੇ ਈਸਾ ॥ ਪੁਹਪਨ ਬ੍ਰਿਸਟਿ ਗਗਨ ਤੇ ਭਈ ॥ ਸਭਹਿਨ ਆਨਿ ਬਧਾਈ ਦਈ ॥੩੭੫॥"(ਚੌਪਈ ॥)((ਸ੍ਰੀ ਦਸਮ ਗਰੰਥ ਸਾਹਿਬ )