ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 2 December 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥"
(ਆਸਾ ਮਹਲਾ ੪ ॥ )