ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 28 March 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
(ਆਸਾ ਮਹਲਾ ੪ ॥)