ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 12 November 2016
Performance lead by:
ਰਾਗੀ ਈਸ਼ਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥
ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥
ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥
ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥
ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ )(988-16)