ਸਰਪਨੀ ਤੇ ਊਪਰਿ ਨਹੀ ਬਲੀਆ ॥
Audio type:
ਸ਼ਬਦ ਕੀਰਤਨ
Audio date:
Thursday, 11 May 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਆਸਾ ਇਕਤੁਕੇ ੪ ॥
ਸਰਪਨੀ ਤੇ ਊਪਰਿ ਨਹੀ ਬਲੀਆ ॥
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਇਹ ਬਸਤੀ ਤਾ ਬਸਤ ਸਰੀਰਾ ॥
ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥