ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
Audio type:
ਸ਼ਬਦ ਕੀਰਤਨ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਗਾਇਨ -
"ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥"
(ਤਿਲੰਗ ਮਃ ੧ ॥)(722)