ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
Audio type:
ਸ਼ਬਦ ਕੀਰਤਨ
Audio date:
Monday, 14 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥
ਤਾਪ ਪਾਪ ਸੰਤਾਪ ਬਿਨਾਸੇ ॥
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥"(ਬਿਲਾਵਲੁ ਮਹਲਾ ੫ )806