ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
Audio type:
ਸ਼ਬਦ ਕੀਰਤਨ
Audio date:
Saturday, 11 June 2011
Performers:
ਰਾਗੀ ਅਵਤਾਰ ਸਿੰਘ ਜੀ, ਰਾਗੀ ਇੰਦਰ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥" (ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 658-17