ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 5 October 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥
ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥
ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥
ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥
ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥
ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥
ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥
ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥
ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥
ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥
ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥"
(ਸੂਹੀ ਮਹਲਾ ੧ ॥) 729