ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ (ਸਲੋਕ ਮਃ ੫ ॥ )(ਰਾਗੁ ਗੂਜਰੀ ਵਾਰ ਮਹਲਾ ੫ ) 518