ਸਾਜਨ ਸੰਤ ਕਰਹੁ ਇਹੁ ਕਾਮੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 23 February 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ
Details:
"ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ "
(ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ)