ਸਾਧੂ ਹਰਿ ਹਰੇ ਗੁਨ ਗਾਇ ॥
Audio type:
ਸ਼ਬਦ ਕੀਰਤਨ
Audio date:
Thursday, 7 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਾਧੂ ਹਰਿ ਹਰੇ ਗੁਨ ਗਾਇ ॥ ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥ ਈਤ ਊਤ ਕਹਾ ਲਭਾਵਹਿ ਏਕ ਸਿਉ ਮਨੁ ਲਾਇ ॥੧॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥" (ਕਾਨੜਾ ਮਹਲਾ ੫ ॥) 1300