ਸਾਧੋ ਇਹੁ ਤਨੁ ਮਿਥਿਆ ਜਾਨਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 29 January 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਸਾਧੋ ਇਹੁ ਤਨੁ ਮਿਥਿਆ ਜਾਨਉ ॥
ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥
ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥
ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥
ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥
ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥"
(ਬਸੰਤੁ ਮਹਲਾ ੯ ॥) 1186-7