ਸਾਧੋ ਗੋਬਿੰਦ ਕੇ ਗੁਨ ਗਾਵਉ ॥
Audio type:
ਸ਼ਬਦ ਕੀਰਤਨ
Audio date:
Monday, 28 February 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥" (ਗਉੜੀ ਮਹਲਾ ੯ ॥)