ਸਾਧੋ ਮਨ ਕਾ ਮਾਨੁ ਤਿਆਗਉ ॥
Audio type:
ਸ਼ਬਦ ਕੀਰਤਨ
Audio date:
Friday, 15 April 2011
Performers:
ਰਾਗੀ ਵਘੇਲ ਸਿੰਘ ਜੀ ਕੈਸ਼ੀਅਰ, ਰਾਗੀ ਵੀਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥ ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥" (ਗਉੜੀ ਮਹਲਾ ੯ ॥)