ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
Audio type:
ਸ਼ਬਦ ਕੀਰਤਨ
Audio date:
Saturday, 14 August 2010
Performers:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥
ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ) 1109