ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥
Audio type:
ਸ਼ਬਦ ਕੀਰਤਨ
Audio date:
Monday, 2 August 2010
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥
ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥
ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥
ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥
ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥
ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥
ਜਿਨ੍ਹ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥
ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥"
(ਮ ੪ ॥)(ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ) 125