ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 10 June 2011
Performers:
ਰਾਗੀ ਅਵਤਾਰ ਸਿੰਘ ਜੀ, ਰਾਗੀ ਇੰਦਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ " (ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)