ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
Audio type:
ਸ਼ਬਦ ਕੀਰਤਨ
Audio date:
Monday, 9 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)