ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 31 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥" (ਅਸਟਪਦੀ ॥)(ਗਉੜੀ ਸੁਖਮਨੀ ਮਃ ੫ ॥ ) 281-3