ਸੀਸੁ ਦੀਆ ਪਰ ਸੀ ਨ ਉਚਰੀ ॥
Audio type:
ਸ਼ਬਦ ਕੀਰਤਨ
Audio date:
Saturday, 4 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਸਾਧਨ ਹੇਤਿ ਇਤੀ ਜਿਨਿ ਕਰੀ ॥ ਸੀਸੁ ਦੀਆ ਪਰ ਸੀ ਨ ਉਚਰੀ ॥੧੩॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ ਨਾਟਕ ਚੇਟਕ ਕੀਏ ਕੁਕਾਜਾ ॥ ਪ੍ਰਭ ਲੋਗਨ ਕਹ ਆਵਤ ਲਾਜਾ ॥੧੪॥" (ਬਚਿਤ੍ਰ ਨਾਟਕ)((ਸ੍ਰੀ ਦਸਮ ਗ੍ਰੰਥ ਸਾਹਿਬ)