ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥
Audio type: 
ਵਾਰੇ ਦੇ ਸ਼ਬਦ
Audio date: 
Monday, 7 November 2016
Performance lead by: 
ਮਾਸਟਰ ਦਰਸ਼ਨ ਸਿੰਘ ਜੀ
Details: 
"ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ 
ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ 
ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ 
ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ 
ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ 
ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥"
(ਸਲੋਕੁ ਮ ੧ ॥ )(ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ) 144


