ਸੁਣਿਐ ਸਿਧ ਪੀਰ ਸੁਰਿ ਨਾਥ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 5 August 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਖਵਿੰਦਰ ਸਿੰਘ ਜੀ
Details:
ਸੁਣਿਐ ਸਿਧ ਪੀਰ ਸੁਰਿ ਨਾਥ ॥
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥