ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 28 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ " (ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )