ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
Audio type:
ਸ਼ਬਦ ਕੀਰਤਨ
Audio date:
Thursday, 4 August 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਹਰਵਿੰਦਰ ਸਿੰਘ ਜੀ
Details:
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥"
(ਸਲੋਕੁ ਮ ੫ ॥)(ਰਾਮਕਲੀ ਕੀ ਵਾਰ ਮਹਲਾ ੫ ) 957