ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 4 October 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥
ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥"
(ਸੂਹੀ ਮਹਲਾ ੫ ॥)