ਸੁਭ ਬਚਨ ਬੋਲਿ ਗੁਨ ਅਮੋਲ ॥
Audio type:
ਸ਼ਬਦ ਕੀਰਤਨ
Audio date:
Tuesday, 31 May 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
""ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥" (ਸਾਰਗ ਮਹਲਾ ੫ ॥)