ਸੂਰਤਿ ਦੇਖਿ ਨ ਭੂਲੁ ਗਵਾਰਾ ॥ਮਿਥਨ ਮੋਹਾਰਾ ਝੂਠੁ ਪਸਾਰਾ ॥ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥"ਮਾਰੂ ਮਹਲਾ ੫ ॥