ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ ॥
Audio type:
ਸ਼ਬਦ ਕੀਰਤਨ
Audio date:
Friday, 19 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ ॥
ਬਾਲ ਮਾਰਯੋ ਬਲੀ ਸਿੰਧ ਪਾਟਯੋ ਜਿਨੈ ਤਾਹਿ ਸੌ ਬੈਰਿ ਕੈਸੇ ਰਚਾਏ ॥
ਬਯਾਧ ਜੀਤਯੋ ਜਿਨੈ ਜੰਭ ਮਾਰਯੋ ਉਨੈ ਰਾਮ ਅਉਤਾਰ ਸੋਈ ਸੁਹਾਏ ॥
ਦੇ ਮਿਲੋ ਜਾਨਕੀ ਬਾਤ ਹੈ ਸਿਆਨ ਕੀ ਚਾਮ ਕੇ ਦਾਮ ਕਾਹੇ ਚਲਾਏ ॥