ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 12 May 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ ॥
ਬਾਲ ਮਾਰਯੋ ਬਲੀ ਸਿੰਧ ਪਾਟਯੋ ਜਿਨੈ ਤਾਹਿ ਸੌ ਬੈਰਿ ਕੈਸੇ ਰਚਾਏ ॥
ਬਯਾਧ ਜੀਤਯੋ ਜਿਨੈ ਜੰਭ ਮਾਰਯੋ ਉਨੈ ਰਾਮ ਅਉਤਾਰ ਸੋਈ ਸੁਹਾਏ ॥
ਦੇ ਮਿਲੋ ਜਾਨਕੀ ਬਾਤ ਹੈ ਸਿਆਨ ਕੀ ਚਾਮ ਕੇ ਦਾਮ ਕਾਹੇ ਚਲਾਏ ॥੩੮੦॥"
(ਮਦੋਦਰੀ ਬਾਚ ॥)(ਉਟੰਙਣ ਛੰਦ ॥)(ਸ੍ਰੀ ਦਸਮ ਗ੍ਰੰਥ ਸਾਹਿਬ)