ਸੇਤ ਧਰੇ ਸਾਰੀ ਬ੍ਰਿਖਭਾਨ ਕੀ ਕੁਮਾਰੀ ਜਸ ਹੀ ਕੀ ਮਨੋ ਬਾਰੀ ਐਸੀ ਰਚੀ ਹੈ ਨ ਕੋ ਦਈ ॥
Audio type:
ਸ਼ਬਦ ਕੀਰਤਨ
Audio date:
Monday, 1 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
ਸੇਤ ਧਰੇ ਸਾਰੀ ਬ੍ਰਿਖਭਾਨ ਕੀ ਕੁਮਾਰੀ ਜਸ ਹੀ ਕੀ ਮਨੋ ਬਾਰੀ ਐਸੀ ਰਚੀ ਹੈ ਨ ਕੋ ਦਈ ॥
ਰੰਭਾ ਉਰਬਸੀ ਅਉਰ ਸਚੀ ਸੁ ਮਦੋਦਰੀ ਪੈ ਐਸੀ ਪ੍ਰਭਾ ਕਾ ਕੀ ਜਗ ਬੀਚ ਨ ਕਛੂ ਭਈ ॥
ਮੋਤਿਨ ਹਾਰ ਗਰੇ ਡਾਰ ਰੁਚ ਸੋ ਸੁਧਾਰ ਕਾਨ੍ਹ ਜੂ ਪੈ ਚਲੀ ਕਬਿ ਸਯਾਮ ਰਸ ਕੇ ਲਈ ॥
ਸੇ ਤੈ ਸਾਜ ਸਾਜ ਚਲੀ ਸਾਵਰੇ ਕੀ ਪ੍ਰੀਤ ਕਾਜ ਚਾਂਦਨੀ ਮੈ ਰਾਧਾ ਮਾਨੋ ਚਾਂਦਨੀ ਸੀ ਹ੍ਵੈ ਗਈ ॥੫੩੮॥