ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥
Audio type:
ਸ਼ਬਦ ਕੀਰਤਨ
Audio date:
Tuesday, 5 April 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥ ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥" ( ਮਾਰੂ ਮਹਲਾ ੫ ॥) 1000