ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
Audio type:
ਸ਼ਬਦ ਕੀਰਤਨ
Audio date:
Monday, 23 September 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥"
(ਬਿਹਾਗੜਾ ਮਹਲਾ ੫ ਛੰਤ ॥)(547)