ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ
Audio type:
ਸ਼ਬਦ ਕੀਰਤਨ
Audio date:
Friday, 6 March 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥"
(ਪਉੜੀ ॥)(ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ)