ਸ੍ਰੀ ਰਾਮ ਨਾਮਾ ਉਚਰੁ ਮਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 27 July 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥ ੪॥੨॥੧੪॥"
(ਗਉੜੀ ਚੇਤੀ ਮਹਲਾ ੧ ॥)