ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ - "ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
Audio type:
ਵਾਰੇ ਦੇ ਸ਼ਬਦ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ -
"ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥
ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥
ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥
ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥"
(ਸਿਰੀਰਾਗੁ ਮਹਲਾ ੧ ਘਰੁ ੩ ॥)(23)